District NewsMalout News

ਪਵਨ ਕੁਮਾਰ ਨੇ ਮਲੋਟ ਦੇ ਨਾਇਬ ਤਹਿਸੀਲਦਾਰ ਵਜੋਂ ਸੰਭਾਲਿਆ ਚਾਰਜ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਲੋਟ ਦੇ ਨਾਇਬ ਤਹਿਸੀਲਦਾਰ ਜਸਵਿੰਦਰ ਕੌਰ ਦੇ ਛੁੱਟੀ ਤੇ ਜਾਣ ਤੋਂ ਬਾਅਦ ਦਫਤਰੀ ਕੰਮ ਨੂੰ ਬਿਨ੍ਹਾਂ ਕਿਸੇ ਰੁਕਾਵਟ ਦੇ ਚਲਾਉਣ ਲਈ ਨਾਇਬ ਤਹਿਸੀਲਦਾਰ ਬਰੀਵਾਲਾ ਪਵਨ ਕੁਮਾਰ ਨੇ ਮਲੋਟ ਦੇ ਨਾਇਬ ਤਹਿਸੀਲਦਾਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ।

ਚਾਰਜ ਸੰਭਾਲਣ ਉਪਰੰਤ ਉਹਨਾਂ ਨੇ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

Author : Malout Live

Back to top button