ਪ੍ਰਧਾਨ ਮੰਤਰੀ ਦਾ ਕਿਸਾਨਾਂ ਲਈ ਵੱਡਾ ਐਲਾਨ

ਮਲੋਟ:- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਉਹਨਾਂ ਕਿਸਾਨਾਂ ਤੇ ਦੇਸ਼ ਵਾਸੀਆਂ ਤੋਂ ਮੁਆਫੀ ਮੰਗੀ। ਜਿਸ ਦੌਰਾਨ ਅੱਜ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ।