District News

ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਪੁਲਿਸ ਨੇ ਸ਼ਹੀਦਾਂ ਨੂੰ ਭੇਟ ਕੀਤੀਆਂ ਗਈਆਂ ਸ਼ਰਧਾਂਜਲੀਆਂ

ਸ੍ਰੀ ਮੁਕਤਸਰ ਸਾਹਿਬ : ਜ਼ਿਲਾ ਪੁਲਸ ਸ੍ਰੀ ਮੁਕਤਸਰ ਸਾਹਿਬ ਨੇ ਪੁਲਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਪੁਲਸ ਲਾਈਨ ਵਿਖੇ ਸ਼ਹੀਦੀਆਂ ਪਾਉਣ ਵਾਲੇ ਬਹਾਦਰ ਪੁਲਸ ਅਫਸਰਾਂ ਅਤੇ ਜਵਾਨਾਂ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਜ਼ਿਲਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਐੱਮ.ਕੇ.ਅਰਾਵਿੰਦ ਕੁਮਾਰ ਡੀ.ਸੀ ਸ੍ਰੀ ਮੁਕਤਸਰ ਸਾਹਿਬ ਅਤੇ ਰਾਜ ਬੱਚਨ ਸਿੰਘ ਸੰਧੂ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਰਵੀ ਗੁਲਾਟੀ ਸਿਵਿਲ ਜੱਜ ਸੀਨੀਅਰ ਡਵੀਜ਼ਨ, ਅਤੁਲ ਕੰਬੋਜ ਸੀ.ਜੇ.ਐੈੱਮ, ਪ੍ਰਿਤਪਾਲ ਸਿੰਘ ਸਿਵਿਲ ਜੱਜ ਸੀਨੀਅਰ ਡਵੀਜ਼ਨ ਕਮ ਸੀ.ਜੇ.ਐੱਮ, ਡਾ. ਨਵਦੀਪ ਸਿੰਘ ਸਿਵਿਲ ਸਰਜਨ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

Back to top button