District NewsMalout News

24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਮਲੋਟ (ਪੰਜਾਬ): ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਦਿਨ ਬੁੱਧਵਾਰ ਨੂੰ ਪੰਜਾਬ ਆਉਣਗੇ। ਉਹ (ਨਿਊ ਚੰਡੀਗੜ੍ਹ) ਮੁੱਲ੍ਹਾਂਪੁਰ ਵਿਖੇ ਬਣੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ

ਇਹ ਕੇਂਦਰ ਕੈਂਸਰ ਦੇ ਕਿਫ਼ਾਇਤੀ ਇਲਾਜ ਲਈ ਮੀਲ ਪੱਥਰ ਸਾਬਿਤ ਹੋਵੇਗਾ ਜੋ ਕਿ ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਵਰਦਾਨ ਸਾਬਿਤ ਹੋਵੇਗਾ।

Author: Malout Live

Leave a Reply

Your email address will not be published. Required fields are marked *

Back to top button