ਪ੍ਰੋਫੈਸਰ ਡਾ.ਆਲੋਕ ਝਾ ਫਿਜੀਓਥੈਰੇਪੀ ਕਾਲਜ ਦੇ ਪ੍ਰਿੰਸੀਪਲ ਵਜੋਂ ਦੇਣਗੇ ਸੇਵਾਵਾਂ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪ੍ਰੋਫੈਸਰ ਡਾ.ਆਲੋਕ ਝਾ ਜੋ ਕਿ ਮਲੋਟ ਇੰਸਟੀਚਿਊਟ ਆੱਫ ਫਿਜੀਓਥੈਰੇਪੀ ਵਿੱਚ ਪ੍ਰਿੰਸੀਪਲ ਵਜੋਂ ਸੇਵਾਵਾਂ ਦੇ ਰਹੇ ਸਨ, ਹੁਣ ਆਦੇਸ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਸ਼੍ਰੀ ਮੁਕਤਸਰ ਸਾਹਿਬ ਵਿੱਚ ਫਿਜੀਓਥੈਰੇਪੀ ਕਾਲਜ ਦੇ ਪ੍ਰਿੰਸੀਪਲ ਵਜੋਂ ਸੇਵਾਵਾਂ ਦੇਣਗੇ।
ਡਾ. ਆਲੋਕ ਝਾ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਅਤੇ ਆਦੇਸ਼ ਯੂਨੀਵਰਸਿਟੀ ਬਠਿੰਡਾ ਦੇ ਬੋਰਡ ਆਫ ਸਟੱਡੀਜ਼ ਦੇ ਮੈਂਬਰ ਵੀ ਹਨ। Author: Malout Live