District NewsMalout NewsPunjab

PSEB ਵੱਲੋਂ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਰੱਦ ਹੋਇਆ ਇਹ ਸ਼ਡਿਊਲ

ਮਲੋਟ (ਪੰਜਾਬ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ-2023 ਵਿਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਰੈਗੂਲਰ ਅਤੇ ਓਪਨ ਸਕੂਲ ਦੀਆਂ ਪ੍ਰੀਖਿਆਵਾਂ ਦੀਆਂ ਫ਼ੀਸਾਂ ਸੰਬੰਧੀ ਸ਼ਡਿਊਲ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੰਟਰੋਲਰ ਪ੍ਰੀਖਿਆਵਾਂ

ਜਨਕਰਾਜ ਮਹਿਰੋਕ ਨੇ ਦੱਸਿਆ ਕਿ ਪਹਿਲਾਂ ਹੀ ਜਾਰੀ ਕੀਤਾ ਸ਼ਡਿਊਲ ਕੁੱਝ ਤਕਨੀਕੀ ਕਾਰਨਾਂ ਅਤੇ ਰਜਿਸਟ੍ਰੇਸ਼ਨ ਦੀਆਂ ਤਾਰੀਖ਼ਾਂ ਦੇ ਟਕਰਾਅ ਕਾਰਨ ਰੱਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੇਂ ਸੋਧੇ ਹੋਏ ਸ਼ਡਿਊਲ ਨੂੰ ਸਕੂਲਾਂ ਦੇ ਲਾਗਇਨ ਆਈ.ਡੀ ਤੇ ਉਪਲੱਬਧ ਕਰਾਇਆ ਗਿਆ ਹੈ।

Author: Malout Live

Leave a Reply

Your email address will not be published. Required fields are marked *

Back to top button