ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ ਅੱਜ, ਕਈ ਅਹਿਮ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ, ਪੰਜਾਬ): ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ
ਵਿਚਾਰ-ਵਟਾਂਦਰਾ ਹੋ ਸਕਦਾ ਹੈ ਅਤੇ ਨਾਲ ਹੀ ਕਈ ਮਹੱਤਵਪੂਰਨ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਉਕਤ ਮੀਟਿੰਗ ਦਾ ਏਜੰਡਾ ਬਾਅਦ ਦੁਪਹਿਰ ਜਾਰੀ ਕੀਤਾ ਜਾਵੇਗਾ। Author: Malout Live