District NewsMalout News

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜਪਾਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਵੱਲੋਂ ਉਨ੍ਹਾਂ ਦੇ ਅਸਤੀਫ਼ੇ ਨੂੰ ਮਨਜ਼ੂਰ ਕੀਤਾ ਜਾਵੇ।

ਪੰਜਾਬ ਦੇ ਗਵਰਨਰ ਵਜੋਂ ਉਨ੍ਹਾਂ ਨੇ ਸਤੰਬਰ 2021 ਨੂੰ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਅੱਜ 3 ਫਰਵਰੀ 2024 ਨੂੰ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਹੈ।

Author: Malout Live

Back to top button