4 ਹਲਕਿਆਂ ਲਈ ਮੈਦਾਨ ’ਚ 54 ਉਮੀਦਵਾਰ, ਅੱਜ ਹੋਵੇਗੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ

ਪੰਜਾਬ ’ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਉਪ ਚੋਣਾਂ ਲਈ ਅਖਾੜਾ ਭਖ ਚੁੱਕਿਆ ਹੈ। ਜਿਸ ਦੌਰਾਨ ਬੀਤੇ ਦਿਨ 4 ਹਲਕਿਆਂ ‘ਚ 54 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ ਹਨ। ਜਿਨ੍ਹਾਂ ਦੀ ਪੜਤਾਲ ਅੱਜ ਹੋਵੇਗੀ। ਪੰਜਾਬ ’ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਉਪ ਚੋਣਾਂ ਲਈ ਅਖਾੜਾ ਭਖ ਚੁੱਕਿਆ ਹੈ। ਜਿਸ ਦੌਰਾਨ ਬੀਤੇ ਦਿਨ 4 ਹਲਕਿਆਂ ‘ਚ 54 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ ਹਨ। ਜਿਨ੍ਹਾਂ ਦੀ ਪੜਤਾਲ ਅੱਜ ਹੋਵੇਗੀ।