ਮਲੋਟ ਵਿੱਚ ਗਣਤੰਤਰ ਦਿਵਸ ਮੌਕੇ ਐੱਸ.ਡੀ.ਐੱਮ ਪ੍ਰਮੋਦ ਸਿੰਗਲਾ ਲਹਿਰਾਉਣਗੇ ਰਾਸ਼ਟਰੀ ਝੰਡਾ

ਮਲੋਟ:- ਦਫਤਰ ਉਪ-ਮੰਡਲ ਮੈਜਿਸਟਰੇਟ ਮਲੋਟ ਵੱਲੋਂ ਗਣਤੰਤਰ ਦਿਵਸ ਸਮਾਰੌਹ ਕੱਲ੍ਹ ਦਾਣਾ ਮੰਡੀ ਮਲੋਟ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐਮ ਮਲੋਟ ਪ੍ਰਮੋਦ ਸਿੰਗਲਾ ਸਵੇਰੇ 09:58 ਮਿੰਟ ਤੇ ਅਦਾ ਕਰਨਗੇ। ਕੋਵਿਡ-19 ਦੀਆਂ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਵਾਰ ਸਮਾਗਮ ਕਰੀਬ 40 ਮਿੰਟ ਦਾ ਹੋਵੇਗਾ।