Malout News

ਪਿੰਡ ਪੱਕੀ ਟਿੱਬੀ ਨੂੰ “ਤੰਬਾਕੂਨੋਸ਼ੀ ਰਹਿਤ ਪਿੰਡ” ਬਣਾਉਣ ਲਈ ਕਰਵਾਈ ਗਈ ਰੈਲੀ

ਮਲੋਟ:- ਡਾ.ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਅਤੇ ਡਾ ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫਸਰ ਸੀ ਐੱਚ ਸੀ ਆਲਮਵਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ

                                                                 

ਪਿੰਡ ਪੱਕੀ ਟਿੱਬੀ ਵਿਖੇ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ “ਪ੍ਰਿੰਸੀਪਲ ਅਨੂਪਮਾ ਮੈਡਮ” ਜੀ ਸਦਕਾ ਅਧਿਆਪਕਾਂ ਦੇ ਅਤੇ ਵਿਦਿਆਰਥੀਆਂ ਦੇ ਸੰਜੋਗ ਨਾਲ ਪਿੰਡ ਨੂੰ ਤੰਬਾਕੂ ਰਹਿਤ ਬਣਾਉਣ ਲਈ ਰੈਲੀ ਕੱਢੀ ਗਈ ਅਤੇ ਪਿੰਡ ਅੰਦਰ ਆਉਂਦੇ ਸਾਰੇ ਦੁਕਾਨਦਾਰਾਂ ਨੂੰ ਸੀ ਐਚ ਓ ਸੁਨੀਤਾ ਅਤੇ ਗੁਰਪ੍ਰੀਤ ਸਿੰਘ ਵੱਲੋਂ ਤੰਬਾਕੂ ਨਾਲ ਹੋਣ ਵਾਲੇ ਨੁਕਸਾਨ ਜਿਵੇਂ ਕਿ ਮੂੰਹ ਦਾ ਕੈਂਸਰ ਆਦਿ ਬਾਰੇ ਜਾਗਰੂਕ ਕੀਤਾ ਗਿਆ

Leave a Reply

Your email address will not be published. Required fields are marked *

Back to top button