ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਉਮੀਦਵਾਰਾਂ ਦਾ ਐਲਾਨ
ਮਲੋਟ:- ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਧਾਨ ਸਿਮਰਜੀਤ ਸਿੰਘ ਮਾਨ ਵਲੋਂ ਪਾਰਟੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ
ਐਲਾਨ ਕੀਤਾ ਗਿਆ ਹੈ। ਪਾਰਟੀ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਜਿਹਨਾਂ ਵਿੱਚ ਰੇਸ਼ਮ ਸਿੰਘ ਮਲੋਟ ਤੋਂ, ਗਿੱਦੜਬਾਹਾ ਤੋਂ ਬਲਦੇਵ ਸਿੰਘ, ਲੰਬੀ ਤੋਂ ਜਸਵਿੰਦਰ ਸਿੰਘ, ਸ਼੍ਰੀ ਮੁਕਤਸਰ ਸਾਹਿਬ ਤੋਂ ਸੁਖਰਾਜ ਸਿੰਘ ਅਤੇ ਹਲਕਾ ਬੱਲੂਆਣਾ ਤੋਂ ਸੁਰਿੰਦਰ ਸਿੰਘ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।