District NewsMalout News

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੁਕਤਸਰ ਸਾਹਿਬ ਟੀਮ ਵੱਲੋਂ ਡਾ.ਬਲਜੀਤ ਕੌਰ ਨੂੰ ਐੱਮ.ਐੱਲ.ਏ ਬਨਣ ਤੇ ਦਿੱਤੀ ਵਧਾਈ

ਮਲੋਟ:- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮੁਕਤਸਰ ਸਾਹਿਬ ਟੀਮ ਵੱਲੋਂ ਪ੍ਰਸਿੱਧ ਸਮਾਜ ਸੇਵੀ ਡਾਕਟਰ ਬਲਜੀਤ ਕੌਰ (ਅੱਖਾਂ ਦੇ ਮਾਹਿਰ) ਨੂੰ ਮਲੋਟ ਦੇ ਐੱਮ.ਐੱਲ.ਏ ਬਨਣ ਤੇ ਵਧਾਈ ਦਿੱਤੀ ਗਈ ਅਤੇ ਉਮੀਦ ਕੀਤੀ ਕਿ ਵਿਧਾਇਕਾ ਬਲਜੀਤ ਕੌਰ ਪਹਿਲਾਂ ਦੀ ਤਰ੍ਹਾਂ ਸਮਾਜ ਸੇਵਾ ਨੂੰ ਸਮਰਪਿਤ ਕੰਮ ਜਾਰੀ ਰੱਖਣਗੇ।

ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ, ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ, ਮਾਸਟਰ ਰਾਜਿੰਦਰ ਸਿੰਘ, ਸੋਮ ਨਾਥ, ਬਲਵਿੰਦਰ ਸਿੰਘ ਬਰਾੜ, ਗੁਰਚਰਨ ਚੰਨਾ, ਮਲੋਟ ਇਕਾਈ ਦੇ ਇੰਚਾਰਜ ਸਮਾਜ ਸੇਵੀ ਅਨਿਲ ਜੁਨੇਜਾ ਹਾਜਿਰ ਸਨ।

Leave a Reply

Your email address will not be published. Required fields are marked *

Back to top button