District NewsMalout News

ਜ਼ਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਨੇ ਬਹੁ ਪੱਖੀ ਬਿਰਧ ਆਸ਼ਰਮ ਪਿੰਡ ਬਾਦਲ ਵਿਖੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਵੰਡੇ ਕੱਪੜੇ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜ਼ਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ ਡਵੀਜਨ ਪੰਜਾਬ, ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜ਼ਿਲ੍ਹਾ ਕਮਿਊਨਟੀ ਪੁਲਿਸ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਹੁ ਪੱਖੀ ਬਿਰਧ ਆਸ਼ਰਮ

ਪਿੰਡ ਬਾਦਲ ਵਿਖੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਜ਼ਰੂਰਤ ਅਨੁਸਾਰ ਕੱਪੜੇ (ਬੈੱਡ ਸ਼ੀਟ, ਲੋਈ, ਸ਼ਾਲ ਅਤੇ ਕੈਪ) ਵੰਡੇ ਗਏ। ਇਸ ਮੌਕੇ ਇੰਸਪੈਕਟਰ ਦਿਨੇਸ਼ ਕੁਮਾਰ ਇੰਚਾਰਜ ਜ਼ਿਲ੍ਹਾ ਸਾਂਝ ਕੇਦਰ ਸ਼੍ਰੀ ਮੁਕਤਸਰ ਸਾਹਿਬ, ਸ.ਥ. ਅਮਨਪ੍ਰੀਤ ਸਿੰਘ ਜ਼ਿਲ੍ਹਾ ਸਾਂਝ ਕੇਦਰ, ਸੀਨੀਅਰ ਸਿਪਾਹੀ ਸੁਖਪਾਲ ਸਿੰਘ, ਗੁਰਤੇਜ ਸਿੰਘ ਅਤੇ ਗੁਰਅਵਤਾਰ ਸਿੰਘ ਹਾਜ਼ਿਰ ਹੋਏ।

Author: Malout Live

Leave a Reply

Your email address will not be published. Required fields are marked *

Back to top button