District NewsMalout News

ਸੀਨੀਅਰ ਕਾਂਗਰਸੀ ਆਗੂ ਬਲੋਰ ਸਿੰਘ ਨੂੰ ਬਣਾਇਆ ਗਿਆ ਸ਼੍ਰੀ ਮੁਕਤਸਰ ਸਹਿਬ ਦਾ ਜ਼ਿਲ੍ਹਾ ਜਰਨਲ ਸਕੱਤਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਲੋਟ ਦੇ ਸੀਨੀਅਰ ਕਾਂਗਰਸੀ ਆਗੂ ਬਲੋਰ ਸਿੰਘ ਨੂੰ ਕਾਂਗਰਸ ਪਾਰਟੀ ਹਾਈਕਮਾਂਡ ਨੇ ਸ਼੍ਰੀ ਮੁਕਤਸਰ ਸਹਿਬ ਤੋਂ ਜ਼ਿਲ੍ਹਾ ਜਰਨਲ ਸਕੱਤਰ ਨਿਯੁਕਤ ਕੀਤਾ। ਇਸ ਨਿਯੁਕਤੀ ਤੇ ਬਲੋਰ ਸਿੰਘ ਨੇ ਇਸ ਜਿੰਮੇਵਾਰੀ ਨੂੰ ਮਿਹਨਤ

ਅਤੇ ਲਗਨ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ ਅਤੇ ਕਾਗਰਸ ਪਾਰਟੀ ਹਾਈਕਮਾਂਡ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਦਾ ਧੰਨਵਾਦ ਕੀਤਾ।

Author: Malout Live

Back to top button