District NewsMalout News

ਐੱਸ.ਐਚ.ਓ ਥਾਣਾ ਸਿਟੀ ਮਲੋਟ ਇੰਸ. ਗੁਰਦੀਪ ਸਿੰਘ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 6 ਜੂਨ ਨੂੰ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਅਫ਼ਸਰ ਥਾਣਾ ਸਿਟੀ ਮਲੋਟ ਇੰਸ. ਸ. ਗੁਰਦੀਪ ਸਿੰਘ ਦਾਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ।

ਉਹਨਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 6 ਜੂਨ ਦਿਨ ਵੀਰਵਾਰ ਨੂੰ ਗੁਰਦੁਆਰਾ ਬਾਬਾ ਜੀਵਨ ਸਿੰਘ ਮਾਡਲ ਟਾਊਨ ਫੇਸ-1 ਬਠਿੰਡਾ ਵਿਖੇ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਹੋਵੇਗੀ।

Author : Malout Live

Back to top button