District NewsMini Stories

ਸ਼੍ਰੀ ਗੁਰੂ ਰਵਿਦਾਸ ਭਵਨ ਮਲੋਟ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਮਲੋਟ:- ਬੀਤੇ ਦਿਨੀਂ ਤੀਆਂ ਦਾ ਤਿਉਹਾਰ ਸ਼੍ਰੀ ਗੁਰੂ ਰਵਿਦਾਸ ਭਵਨ ਮਲੋਟ ਵਿਖੇ ਮੈਡਮ ਪਰਮਜੀਤ ਕੌਰ ਸੁਪਰਵਾਈਜ਼ਰ ਸੀ.ਡੀ.ਪੀ.ਓ ਦਫ਼ਤਰ ਮਲੋਟ ਦੀ ਅਗਵਾਈ ਹੇਠ ਮਨਾਇਆ ਗਿਆ। ਜਿਸ ਵਿੱਚ ਦਫ਼ਤਰੀ ਸਟਾਫ਼ ਤੋਂ ਇਲਾਵਾ ਮੁਹੱਲੇ ਦੀਆਂ ਔਰਤਾਂ ਅਤੇ ਬੱਚੀਆਂ ਵੀ ਸ਼ਾਮਿਲ ਹੋਈਆਂ।

ਇਸ ਮੌਕੇ ਛੋਟੇ-ਛੋਟੇ ਬੱਚਿਆਂ ਦੁਆਰਾ ਪੰਜਾਬੀ ਪਹਿਰਾਵਾ ਪਹਿਨ ਕੇ ਗਿੱਧਾ, ਭੰਗੜਾ, ਬੋਲੀਆਂ, ਕਿੱਕਲੀ, ਤ੍ਰਿੰਝਣ ਕਰਕੇ ਤੀਆਂ ਦੇ ਇਸ ਤਿਉਹਾਰ ਦਾ ਖੂਬ ਆਨੰਦ ਮਾਣਿਆ ਅਤੇ ਪੰਜਾਬੀ ਪਹਿਰਾਵਾ ਪਹਿਨ ਕੇ ਤਿਉਹਾਰ ਦਾ ਰੰਗ ਬੰਨਿਆ।

 

Author: Malout Live

Leave a Reply

Your email address will not be published. Required fields are marked *

Back to top button