Daffodil kids care ਵਿਖੇ ਮਨਾਇਆ ਗਿਆ ਹੌਲੀ ਦਾ ਤਿਉਹਾਰ

ਮਲੋਟ: Daffodil Kids Care ਨਜ਼ਦੀਕ ਚਾਰ ਖੰਭਾ ਚੌਂਕ ਮਲੋਟ ਵਿਖੇ ਨੰਨ੍ਹੇ ਮੁੰਨੇ ਬੱਚਿਆਂ ਨੇ ਹੋਲੀ ਦਾ ਤਿਉਹਾਰ ਮਨਾਇਆl ਇਸ ਵਿੱਚ ਬੱਚਿਆਂ ਨੇ ਗਰੁੱਪ ਡਾਂਸ ਕੀਤਾ ਅਤੇ ਵੱਖ-ਵੱਖ ਰੰਗਾਂ ਅਤੇ ਫੁੱਲਾਂ ਨਾਲ ਹੋਲੀ ਖੇਡੀ l ਇਸ ਮੌਕੇ `ਤੇ ਮੈਡਮ ਨੇ ਬੱਚਿਆਂ ਨੂੰ ਹੋਲੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ,

ਅੰਤ ਵਿੱਚ ਪ੍ਰਿੰਸੀਪਲ ਮੈਡਮ ਰੀਤੂ ਸਿੰਗਲਾ ਨੇ ਸਾਰੇ ਬੱਚਿਆਂ ਅਤੇ ਸਮੂਹ ਸਟਾਫ ਮੈਂਬਰਾਂ ਨੂੰ ਹੋਲੀ ਦੇ ਤਿਉਹਾਰ ਦੀ ਵਧਾਈ ਦਿੱਤੀ Author: Malout Live