District NewsMalout News

Daffodil kids care ਵਿਖੇ ਮਨਾਇਆ ਗਿਆ ਹੌਲੀ ਦਾ ਤਿਉਹਾਰ

ਮਲੋਟ: Daffodil Kids Care ਨਜ਼ਦੀਕ ਚਾਰ ਖੰਭਾ ਚੌਂਕ ਮਲੋਟ ਵਿਖੇ ਨੰਨ੍ਹੇ ਮੁੰਨੇ ਬੱਚਿਆਂ ਨੇ ਹੋਲੀ ਦਾ ਤਿਉਹਾਰ ਮਨਾਇਆl ਇਸ ਵਿੱਚ ਬੱਚਿਆਂ ਨੇ ਗਰੁੱਪ ਡਾਂਸ ਕੀਤਾ ਅਤੇ ਵੱਖ-ਵੱਖ ਰੰਗਾਂ ਅਤੇ ਫੁੱਲਾਂ ਨਾਲ ਹੋਲੀ ਖੇਡੀ l ਇਸ ਮੌਕੇ `ਤੇ ਮੈਡਮ ਨੇ ਬੱਚਿਆਂ ਨੂੰ ਹੋਲੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ|

ਅੰਤ ਵਿੱਚ ਪ੍ਰਿੰਸੀਪਲ ਮੈਡਮ ਰੀਤੂ ਸਿੰਗਲਾ ਨੇ ਸਾਰੇ ਬੱਚਿਆਂ ਅਤੇ ਸਮੂਹ ਸਟਾਫ ਮੈਂਬਰਾਂ ਨੂੰ ਹੋਲੀ ਦੇ ਤਿਉਹਾਰ ਦੀ ਵਧਾਈ ਦਿੱਤੀ

Author: Malout Live

Back to top button