ਮਹਾਤਮਾ ਗਾਂਧੀ ਜੀ ਦੀ ਬਰਸੀ ਮੌਕੇ ਕੁੱਝ ਖ਼ਾਸ ਜਾਣਕਾਰੀ
ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਅੱਜ 72ਵੀਂ ਬਰਸੀ ਹੈ। ਇੱਥੇ ਦੱਸ ਦੇਈਏ ਕਿ 30 ਜਨਵਰੀ 1948 ਨੂੰ ਨਾਥੂਰਾਮ ਗੋਡਸੇ ਨੇ 3 ਗੋਲੀਆਂ ਮਾਰ ਕੇ ਗਾਂਧੀ ਦੀ ਹੱਤਿਆ ਕਰ ਦਿੱਤੀ ਸੀ। ਗਾਂਧੀ ਨਾਲ ਜੁੜੀਆਂ ਕੁਝ ਖਾਸ ਗੱਲਾਂ ਹਨ,
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦੇ ਹੋਏ, ਉਨ੍ਹਾਂ ਦੇ ਅਹਿੰਸਾ ਤੇ ਸਦਭਾਵਨਾ ਦੇ ਸਿਧਾਂਤਾ ‘ਤੇ ਚੱਲੀਏ ਤੇ ਉਨ੍ਹਾਂ ਦੇ ਆਦਰਸ਼ਾਂ ‘ਤੇ ਅਮਲ ਕਰੀਏ। ਮਹਾਤਮਾ ਗਾਂਧੀ ਜੀ ਦਾ ਸਾਡੇ ਦੇਸ਼ ਲਈ ਜੋ ਯੋਗਦਾਨ ਹੈ ਉਸਨੂੰ ਅਸੀਂ ਸਲਾਮ ਕਰਦੇ ਹਾਂ।