District NewsMalout News
ਪਿੰਡ ਵਿਰਕ ਖੇੜਾ ਵਿਖੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਨੇ ਲਗਾਇਆ ਵਿਸ਼ੇਸ਼ ਕੈਂਪ
ਮਲੋਟ:- ਪਿੰਡ ਵਿਰਕ ਖੇੜਾ ਵਿਖੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਨੇ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਤੇ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੇ ਹਮਲੇ ਦੇ ਸੰਬੰਧ ਵਿੱਚ ਇੱਕ ਵਿਸ਼ੇਸ਼ ਕੈਂਪ
ਡਾ. ਮਨਿੰਦਰਜੀਤ ਸਿੰਘ ਏ. ਡੀ.ਓ, ਗੁਰਬਾਜ ਸਿੰਘ, ਪਵਨਪ੍ਰੀਤ ਸਿੰਘ ਵੱਲੋਂ ਲਗਾਇਆ ਗਿਆ। ਇਸ ਕੈਂਪ ਵਿੱਚ ਸਮੂਹ ਕਿਸਾਨਾਂ ਨੇ ਹਾਜ਼ਰੀ ਲਗਵਾਈ।