ਸੈਂਟਰ ਪੱਧਰੀ ਸਕੂਲੀ ਖੇਡਾਂ ਵਿੱਚ ਸ.ਪ੍ਰ.ਸ ਖੁੱਡੀਆਂ ਗੁਲਾਬ ਸਿੰਘ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ

ਮਲੋਟ (ਲੰਬੀ): ਸ.ਪ੍ਰ.ਸ ਖੁੱਡੀਆਂ ਖਿਓਵਾਲੀ ਵਿਖੇ ਚੱਲ ਰਹੀਆਂ ਖੇਡਾਂ ਦੌਰਾਨ ਸ.ਪ੍ਰ.ਸ ਖੁੱਡੀਆਂ ਗੁਲਾਬ ਸਿੰਘ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਾ ਸੁੱਟਣ, ਯੋਗਾ, ਕੁਸ਼ਤੀ                    

(28 Kg. to 30 Kg.) ਤੇ ਰੱਸੀ ਟੱਪਣਾ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਜਿਸ ਤੇ ਸਕੂਲ ਮੁੱਖੀ ਮੈਡਮ ਅਮਰਜੀਤ ਕੌਰ ਨੇ ਸਮੂਹ ਸਟਾਫ਼ ਤੇ ਬੱਚਿਆ ਨੂੰ ਵਧਾਈ ਦਿੱਤੀ। Author: Malout Live