District NewsMalout News

ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ‘ਤੇ ਕੀਤਾ ਕਬਜਾ

ਮਲੋਟ (ਪੰਜਾਬ, ਇੰਡੀਆ): ਏਸ਼ੀਆ ਕੱਪ 2022 ‘ਚ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾ ਕੇ ਛੇਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 170 ਦੌੜਾਂ ਬਣਾਈਆਂ ਅਤੇ ਪਾਕਿਸਤਾਨ ਨੂੰ 171 ਦੌੜਾਂ ਦਾ ਟੀਚਾ ਦਿੱਤਾ। ਇਸ ਦੇ ਨਾਲ ਹੀ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨ ਦੀ ਟੀਮ 147 ਦੌੜਾਂ ਹੀ ਬਣਾ ਸਕੀ ਅਤੇ ਆਊਟ ਹੋ ਗਈ।

Author: Malout Live

Leave a Reply

Your email address will not be published. Required fields are marked *

Back to top button