District NewsMalout News

ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਵੱਲੋਂ ਹੋਣਗੇ ਉਮੀਦਵਾਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਲੋਕ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ ਨੇ ਆਪਣੀ ਤੀਜੀ ਲਿਸਟ ਜਾਰੀ ਕਰ ਦਿੱਤੀ ਹੈ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਜਲੰਧਰ ਤੋਂ ਪਵਨ ਕੁਮਾਰ ਟੀਨੂੰ, ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਧਿਆਨ ਦੇਣਯੋਗ ਹੈ ਕਿ ਮਲੋਟ ਹਲਕਾ ਅਗੇਤੀ ਲੋਕ ਸਭਾ ਚੋਣਾਂ ਦੌਰਾਨ ਫਿਰੋਜ਼ਪੁਰ ਸੰਸਦੀ ਸੀਟ ਅਧੀਨ ਆਉਂਦਾ ਹੈ।

Author: Malout Live

Back to top button