ਆਂਗਣਵਾੜੀ, ਆਸ਼ਾ ਵਰਕਰਜ਼ ਅਤੇ ਮਹਿਲਾ ਵੋਟਰ ਦਾ ਜਿਲਾ੍ਹ ਪੱਧਰ ਤੇ ਕਰਵਾਇਆ ਜਾਵੇਗਾ ਮੁਕਾਬਲਾ ਬੋਲੀਆਂ ਦਾ

ਸ੍ਰੀ ਮੁਕਤਸਰ ਸਾਹਿਬ :-  ਚੋਣ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਚਾਂਦ ਪ੍ਰਕਾਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਰਾਹੀਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਲੋਕ, ਲੋਕਤੰਤਰ ਅਤੇ ਚੋਣਾਂ ਵਿਸ਼ੇ ਤੇ ਆਂਗਣਵਾੜੀ, ਆਸ਼ਾ ਵਰਕਰ ਅਤੇ ਮਹਿਲਾ ਵੋਟਰਾਂ ਦਾ ਜਿਲਾ੍ਹ ਪੱਧਰ ਤੇ ਬੋਲੀਆਂ ਦਾ ਮੁਕਾਬਲਾ ਕਰਵਾਇਆ ਜਾਣਾ ਹੈ। ਚੋਣਵੀਆਂ ਬੋਲੀਆਂ ਨੂੰ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਸੰਗ੍ਰਹਿਤ ਕਰਕੇ ਇਕ ਕਿਤਾਬ ਦਾ ਰੂਪ ਦਿੱਤਾ ਜਾਵੇਗਾ, ਜਿਸ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਰਲੀਜ਼ ਕੀਤਾ ਜਾਵੇਗਾ ਅਤੇ ਚੁਣੀਆਂ ਗਈਆਂ ਬੋਲੀਆਂ ਨੂੰ ਪ੍ਰਮਾਣ-ਪੱਤਰ ਦਿੱਤੇ ਜਾਣਗੇ। ਉਕਤ ਵਿਸ਼ੇ ਸਬੰਧੀ ਆਪਣੀ ਬੋਲੀਆਂ ਈ-ਮੇਲ  ਰਾਹੀਂ "electeh.muktsar1@gmail.com"  ਜਾਂ  "etmuk@punjab.gov.inਜਾਂ ਡਾਕ ਰਾਹੀਂ ਚੋਣ ਤਹਿਸੀਲਦਾਰ, ਕਮਰਾ ਨੰ. 70, ਦੂਜੀ ਮੰਜਿਲ, ਜਿਲ੍ਹਾ ਪ੍ਰਬੰਧਕੀਗਣਵਾੜੀ ਕਰਮਚਾਰੀਆਂ, ਆਸ਼ਾ ਵਰਕਰਾਂ ਅਤੇ ਮਹਿਲਾਂ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਮੁਕਾਬਲੇ ਵਿੱਚ ਵੱਧ ਤੋਂ ਵੱਧ ਭਾਗ ਲੈਣ।  ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਵਿਖੇ 07 ਜਨਵਰੀ 2021 ਨੂੰ ਰਾਤ-12:00 ਵਜੇ ਤੱਕ ਭੇਜੀਆਂ ਜਾ ਸਕਦੀਆਂ ਹਨ। ਇਸ ਸਬੰਧੀ ਜਿਲ੍ਹੇ ਦੇ ਸਮੂਹ ਆਂ