District NewsMalout News

ਸਬ ਡਵੀਜਨ ਸਾਂਝ ਕੇਂਦਰ ਗਿੱਦੜਬਾਹਾ ਨੇ ਲੋੜਵੰਦ ਬੱਚਿਆਂ ਨੂੰ ਤਕਸੀਮ ਕੀਤੇ ਬੂਟ

ਮਲੋਟ (ਗਿੱਦੜਬਾਹਾ): ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫ਼ੇਰਜ ਡਵੀਜਨ ਪੰਜਾਬ, ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜ਼ਿਲ੍ਹਾ ਕਮਿਊਨਟੀ ਪੁਲਿਸ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਡਵੀਜਨ ਸਾਂਝ ਕੇਂਦਰ ਗਿੱਦੜਬਾਹਾ ਵੱਲੋਂ ਅੱਜ

ਸਰਕਾਰੀ ਪ੍ਰਾਇਮਰੀ ਸਕੂਲ ਕੋਟਭਾਈ ਵਿਖੇ ਲੋੜਵੰਦ ਬੱਚਿਆਂ ਨੂੰ ਬੂਟ ਤਕਸੀਮ ਕੀਤੇ ਗਏ। ਇਸ ਮੌਕੇ ਇੰਸਪੈਕਟਰ ਦਿਨੇਸ਼ ਕੁਮਾਰ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ, ਸ.ਥ. ਅਮਨਪ੍ਰੀਤ ਸਿੰਘ, ਸੀਨੀਅਰ ਸਿਪਾਹੀ ਸੁਖਪਾਲ ਸਿੰਘ, ਗੁਰਵਿੰਦਰ ਸਿੰਘ ਅਤੇ ਤੇਜਿੰਦਰ ਸਿੰਘ ਤੋਂ ਇਲਾਵਾ ਹੈੱਡ ਟੀਚਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਕੂਲ ਦਾ ਸਮੂਹ ਸਟਾਫ਼ ਹਾਜ਼ਿਰ ਰਿਹਾ।

Author: Malout Live

Leave a Reply

Your email address will not be published. Required fields are marked *

Back to top button