Malout News

ਸਬ ਡਵੀਜਨ ਸਾਂਝ ਕੇਂਦਰ ਮਲੋਟ ਵੱਲੋਂ ਝੁੱਗੀ-ਝੋਪੜੀਆਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਵੰਡੇ ਗਏ ਫਲ ਅਤੇ ਲੋੜੀਂਦਾ ਸਮਾਨ

ਮਲੋਟ:- ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ ਡਵੀਜਨ ਪੰਜਾਬ, ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜ਼ਿਲ੍ਹਾ ਕਮਿਊਨਟੀ ਪੁਲਿਸ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਡਵੀਜਨ ਸਾਂਝ ਕੇਂਦਰ ਮਲੋਟ ਵੱਲੋਂ ਅੱਜ ਬਠਿੰਡਾ ਚੌਂਕ ਮਲੋਟ ਵਿਖੇ ਝੁੱਗੀ-ਝੋਪੜੀਆਂ ਵਿੱਚ ਵੱਸਦੇ ਗਰੀਬ ਪਰਿਵਾਰਾਂ ਨੂੰ ਰੋਜ਼ਾਨਾ ਵਰਤੋ ਦਾ ਸਮਾਨ ਅਤੇ ਫਲ ਵੰਡੇ ਗਏ। ਇਸ ਮੌਕੇ ਸ.ਥ. ਅਮਨਪ੍ਰੀਤ ਸਿੰਘ ਜ਼ਿਲ੍ਹਾ ਸਾਂਝ ਕੇਦਰ ਸ਼੍ਰੀ ਮੁਕਤਸਰ ਸਾਹਿਬ, ਸ.ਥ. ਸੁਖਵਿੰਦਰ ਸਿੰਘ, ਸੀਨੀ ਸਿਪਾਹੀ ਸੁਖਪਾਲ ਸਿੰਘ, ਅਮਨਦੀਪ ਸਿੰਘ ਅਤੇ ਰਸ਼ਪਾਲ ਸਿੰਘ ਹਾਜ਼ਿਰ ਸੀ।

Author: Malout Live

Leave a Reply

Your email address will not be published. Required fields are marked *

Back to top button