District NewsMalout News

ਪੰਜਾਬ ਦੇ ਸਕੂਲਾਂ ਵਿੱਚ ਹੋਇਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ।

ਸਕੂਲ 30 ਜੂਨ ਤੱਕ ਬੰਦ ਰਹਿਣਗੇ। ਇਸ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

Author : Malout Live

Back to top button