District NewsMalout News

ਅਧਿਆਪਕ ਸਵਾਰ ਟਰੈਕਸ ਗੱਡੀ ਦੀ ਬੱਸ ਨਾਲ ਹੋਈ ਟੱਕਰ ‘ਚ 4 ਮੌਤਾਂ, ਕਈ ਜ਼ਖ਼ਮੀ

ਮਲੋਟ (ਫਾਜਿਲਕਾ): ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ‘ਤੇ ਖਾਈ ਫੇਮੇ ਦੀ ਵਿਖੇ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਹੋਈ ਟੱਕਰ ‘ਚ 3 ਅਧਿਆਪਕਾਂ ਸਮੇਤ 4 ਜਣਿਆਂ ਦੀ ਮੌਤ ਹੋ ਗਈ। ਜਦਕਿ ਕਈ ਜ਼ਖ਼ਮੀ ਹੋ ਗਏ। ਅਧਿਆਪਕ ਫਾਜ਼ਿਲਕਾ ਵਾਲੇ ਪਾਸਿਓ ਆ ਰਹੇ ਸਨ ਜੋ ਮਾਝੇ ਦੀ ਧਰਤ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਚ ਡਿਊਟੀ ਦੇਣ ਜਾ ਰਹੇ ਸਨ। ਜ਼ਖ਼ਮੀ ਅਧਿਆਪਕਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਭੇਜ ਦਿੱਤਾ ਗਿਆ ਹੈ।

Author: Malout Live

Back to top button