ਬੇਅੰਤ ਸਿੰਘ ਤਹਿਸੀਲਦਾਰ ਨੇ ਸੰੰਭਾਲਿਆ ਚਾਰਜ

ਮਲੋਟ:- ਪਿਛਲੇ ਦਿਨਾਂ ਵਿੱਚ ਹੋਈਆਂ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀਆਂ ਬਦਲੀਆਂ ਦੌਰਾਨ ਬੇਅੰਤ ਸਿੰਘ ਤਹਿਸੀਲਦਾਰ ਨੂੰ ਮਲੋਟ ਦਾ ਚਾਰਜ ਦਿੱਤਾ ਗਿਆ ਸੀ। ਜਿਨ੍ਹਾਂ ਨੇ ਆਪਣਾ ਚਾਰਜ ਸੰਭਾਲ ਲਿਆ ਹੈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਫਤਰ ਵਿੱਚ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ ਅਤੇ ਉਹਨਾਂ ਕਿਹਾ ਕਿ ਅਗਰ ਆਮ ਪਬਲਿਕ ਦੇ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਉਨ੍ਹਾਂ ਦੇ ਕੰਮ-ਕਾਜ ਨਾਲ ਸੰਬੰਧਤ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਨ੍ਹਾਂ ਨੂੰ ਦਫਤਰ ਵਿੱਚ ਸਿੱਧਾ ਆ ਕੇ ਵੀ ਮਿਲ ਸਕਦਾ ਹੈ।