District NewsMalout News

ਪਿੰਡ ਫਤਹਿਪੁਰ ਮਨੀਆਂ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਗੁਰਪੂਰਬ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ

ਮਲੋਟ: ਪਿੰਡ ਫਤਹਿਪੁਰ ਮਨੀਆਂ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਗੁਰਪੂਰਬ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਪਾਠ ਦਾ ਭੋਗ ਪਾਉਣ ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਮੰਦਿਰ ਦੇ ਪ੍ਰਬੰਧਕਾਂ ਵੱਲੋਂ ਸੇਵਾਦਾਰਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਰੂਪ ਦਾ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।

ਇਸ ਮੌਕੇ ਕੁਲਵਿੰਦਰ ਸਿੰਘ ਪ੍ਰਧਾਨ, ਭੁਪਿੰਦਰ ਸਿੰਘ ਖਾਲਸਾ, ਗੁਰਦਿੱਤ ਸਿੰਘ, ਮਲਕੀਤ ਸਿੰਘ, ਜਸਵੀਰ ਸਿੰਘ, ਇਕਬਾਲ ਸਿੰਘ, ਗੁਰਮੀਤ ਸਿੰਘ, ਹਰਮੀਤ ਸਿੰਘ, ਰਘਬੀਰ ਸਿੰਘ, ਵੀਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਲਖਵਿੰਦਰ ਸਿੰਘ, ਸੱਤਪਾਲ ਸਿੰਘ, ਕੁਲਦੀਪ ਸਿੰਘ, ਗੁਰਭੇਜ ਸਿੰਘ, ਅਰਸ਼ਦੀਪ ਸਿੰਘ, ਬਿੱਕਰ ਸਿੰਘ, ਬਲਵੀਰ ਸਿੰਘ ਤੋਂ ਇਲਾਵਾ ਜੀਵਨ ਸਿੰਘ ਹਾਜ਼ਿਰ ਸਨ।

Author: Malout Live

Back to top button