District NewsMalout News

ਸ਼ੇਸ਼ਨਾਗ ਸ਼ਿਵ ਮੰਦਿਰ ਵਾਰਡ ਨੰਬਰ 8 ਮਲੋਟ ਵਿੱਚ 8 ਮਾਰਚ ਨੂੰ ਮਨਾਇਆ ਜਾਵੇਗਾ ਮਹਾਂਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ

ਮਲੋਟ : ਮਹਾਂਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ 8 ਮਾਰਚ ਸ਼ੁੱਕਰਵਾਰ ਨੂੰ ਸ਼ੇਸ਼ਨਾਗ ਸ਼ਿਵ ਮੰਦਿਰ ਵਾਰਡ ਨੰਬਰ 8 ਮਲੋਟ ਵਿੱਚ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਤਿਉਹਾਰ ਮੌਕੇ ਭੰਡਾਰਾ 9 ਮਾਰਚ ਸ਼ਨੀਵਾਰ ਨੂੰ ਦੁਪਹਿਰ 12:00 ਵਜੇ ਹੋਵੇਗਾ।

ਇਸ ਦੌਰਾਨ ਸਮੂਹ ਸ਼ਹਿਰ ਨਿਵਾਸੀਆਂ ਨੂੰ ਇਸ ਪਵਿੱਤਰ ਤਿਉਹਾਰ ਵਿੱਚ ਸ਼ਾਮਿਲ ਹੋਣ ਦਾ ਹਾਰਦਿਕ ਸੱਦਾ ਦਿੱਤਾ ਗਿਆ ਹੈ।

Author: Malout Live

Back to top button