District NewsMalout News

ਅੱਜ ਤੋਂ ਸ਼ੁਰੂ ਹੋਵੇਗਾ 18ਵੀਂ ਲੋਕ ਸਭਾ ਸੈਸ਼ਨ ਦਾ ਸਹੁੰ ਚੁੱਕ ਸਮਾਹੋਹ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : 18ਵੀਂ ਲੋਕ ਸਭਾ ਸੈਸ਼ਨ ਦਾ ਸਹੁੰ ਚੁੱਕ ਸਮਾਰੋਹ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਵਿੱਚ ਨਵੇਂ ਚੁਣੇ ਗਏ ਸੰਸਦ ਮੈਂਬਰ ਸਹੁੰ ਚੁੱਕਣਗੇ। ਇਸ ਦੌਰਾਨ ਲੋਕ ਸਭਾ ਸਪੀਕਰ ਦੀ ਚੋਣ ਕੱਲ 26 ਜੂਨ ਨੂੰ ਕੀਤੀ ਜਾਵੇਗੀ।

ਇਸ ਤੋਂ ਬਾਅਦ 27 ਜੂਨ ਨੂੰ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਦੋਨਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ।

Author : Malout Live

Back to top button