District NewsMalout News

ਸੁਸਾਇਡ ਦੀ ਕੋਸ਼ਿਸ਼ ਕਰ ਰਹੇ ਨੌਜਵਾਨ ਨੂੰ ਐੱਸ.ਐੱਸ.ਐਫ ਦੀ ਟੀਮ ਨੇ ਬਚਾਇਆ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐੱਸ.ਐੱਸ.ਐਫ ਟੀਮ 88502 ਸ਼੍ਰੀ ਮੁਕਤਸਰ ਸਾਹਿਬ ਤੋਂ ਖਾਰਾ ਨੇ ਸੁਸਾਇਡ ਦੀ ਕੋਸ਼ਿਸ਼ ਕਰ ਰਹੇ ਨੌਜਵਾਨ ਨੂੰ ਬਚਾਉਣ ਵਿੱਚ ਸਫ਼ਲਤਾ ਹਾਸਿਲ ਕੀਤੀ।

ਜਾਣਕਾਰੀ ਦਿੰਦਿਆ ਏ.ਐੱਸ.ਆਈ ਸ਼ੋ ਪ੍ਰਕਾਸ਼ ਨੇ ਦੱਸਿਆ ਕਿ ਇੱਕ ਨੌਜਵਾਨ ਘਰੋਂ ਲੜ ਝਗੜ ਕੇ ਸੁਸਾਇਡ ਕਰਨ ਜਾ ਰਿਹਾ ਸੀ ਤਾਂ ਐੱਸ.ਐੱਸ.ਐਫ ਦੀ ਟੀਮ ਨੇ ਇਸ ਨੌਜਵਾਨ ਦੀ ਜਾਨ ਬਚਾਈ। ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਐੱਸ.ਐੱਸ.ਐਫ ਦੀ ਟੀਮ ਦਾ ਇਸ ਸ਼ਲਾਘਾਯੋਗ ਕਦਮ ਲਈ ਧੰਨਵਾਦ ਕੀਤਾ।

Author : Malout Live

Back to top button