District News

ਮਲੋਟ ਦੇ ਸਿਵਲ ਹਸਪਤਾਲ ਬੰਦ ਪਈ ਓ.ਪੀ.ਡੀ ਮੁੜ ਤੋਂ ਸ਼ੁਰੂ ਹੋਣ ਤੇ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਨੇ ਕੀਤਾ ਧੰਨਵਾਦ

ਮਲੋਟ :-ਪਿਛਲੇ ਕਈ ਦਿਨਾਂ ਤੋਂ ਸਿਵਲ ਹਸਪਤਾਲ ਮਲੋਟ ਵਿੱਚ ਬੰਦ ਪਈ ਓ.ਪੀ.ਡੀ ਅੱਜ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਮਲੋਟ ਇਲਾਕੇ ਦੇ ਜਨਤਾ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ।

ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਨੇ ਪੰਜਾਬ ਸਰਕਾਰ,ਸਿਹਤ ਵਿਭਾਗ ਪੰਜਾਬ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਅਤੇ ਐੱਸ ਐਮ ਓ ਮਲੋਟ ਦਾ ਧੰਨਵਾਦ ਕੀਤਾ ਅਤੇ ਇਲਾਕੇ ਦੇ ਲੋਕਾਂ ਨੂੰ ਸਿਵਲ ਹਸਪਤਾਲ ਮਲੋਟ ਵਿੱਚ ਆਪਣਾ ਇਲਾਜ ਕਰਵਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

Back to top button