Malout News

ਕਾਲੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਦੀ ਖੁਸ਼ੀ ‘ਚ ਵਕੀਲਾਂ ਨੇ ਕੋਰਟ ਕੰਪਲੈਕਸ ‘ਚ ਲੱਡੂ ਵੰਡੇ

ਮਲੋਟ:- ਕੇਂਦਰ ਸਰਕਾਰ ਨੇ ਕਿਸਾਨੀ ਸ਼ੰਘਰਸ਼ ਅੱਗੇ ਝੁਕਦਿਆ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੀਤੇ ਗਏ ਐਲਾਨ ਤੋਂ ਬਾਅਦ ਕਿਸਾਨੀ ਸ਼ੰਘਰਸ਼ ਦੇ ਹਮਾਇਤੀਆਂ ਵਿੱਚ ਖੁਸ਼ੀ ਪਾਈ ਜਾ ਰਹੀ।

ਜਿਸ ਦੌਰਾਨ ਅੱਜ ਮਲੋਟ ਕੋਰਟ ਕੰਪਲੈਕਸ ਵਿੱਚ ਐਡਵੋਕੇਟ ਜਸਪਾਲ ਸਿੰਘ ਔਲਖ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਮਲੋਟ ਦੀ ਅਗਵਾਈ ਹੇਠ ਕਿਸਾਨ ਵਿਰੋਧੀ ਬਿੱਲ ਵਾਪਸ ਲੈਣ ਲਈ ਅਦਾਲਤੀ ਕੰਪਲੈਕਸ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਸਮੂਹ ਵਕੀਲ ਸਾਹਿਬਾਨ ਅਤੇ ਕਲਰਕ ਹਾਜਿਰ ਸਨ।

Leave a Reply

Your email address will not be published. Required fields are marked *

Back to top button