India News

ਭਾਰਤ ਦੀ ਪਹਿਲੀ ਮਹਿਲਾ ਡਾਇਰੈਕਟਰ ਜਨਰਲ ਆਫ ਪੁਲਿਸ (ਡੀ. ਜੀ. ਪੀ.) ਕੰਚਨ ਚੌਧਰੀ ਭੱਟਾਚਾਰੀਆ ਦਾ ਦਿਹਾਂਤ

ਉੱਤਰਾਖੰਡ ਅਤੇ ਭਾਰਤ ਦੀ ਪਹਿਲੀ ਮਹਿਲਾ ਡਾਇਰੈਕਟਰ ਜਨਰਲ ਆਫ ਪੁਲਿਸ (ਡੀ. ਜੀ. ਪੀ.) ਕੰਚਨ ਚੌਧਰੀ ਭੱਟਾਚਾਰੀਆ ਦਾ ਲੰਬੀ ਬੀਮਾਰੀ ਤੋਂ ਬਾਅਦ ਸੋਮਵਾਰ ਰਾਤ ਦਿਹਾਂਤ ਹੋ ਗਿਆ। ਕੰਚਨ 1973 ਬੈਂਚ ਦੀ ਆਈ. ਪੀ. ਐੱਸ. ਅਧਿਕਾਰੀ ਵੀ ਰਹਿ ਚੁੱਕੀ ਹੈ, ਜਿਨ੍ਹਾਂ ਦੀ 2004 ਵਿਚ ਉੱਤਰਾਖੰਡ ਦੇ ਡੀ. ਜੀ. ਪੀ. ਵਜੋਂ ਨਿਯੁਕਤੀ ਨੇ ਇਤਿਹਾਸ ਰਚਿਆ ਸੀ। ਉਹ 31 ਅਕਤੂਬਰ 2007 ਨੂੰ ਡੀ. ਜੀ. ਪੀ. ਦੇ ਅਹੁਦੇ ਤੋਂ ਰਿਟਾਇਰਡ (ਸੇਵਾ ਮੁਕਤ) ਹੋ ਗਈ ਸੀ।

Leave a Reply

Your email address will not be published. Required fields are marked *

Back to top button