District NewsMalout News

ਪੰਜਾਬੀ ਗਾਇਕ ਗੁਰਦਾਸ ਮਾਨ ਦੇ ਜਨਮ ਦਿਨ ਮੌਕੇ ਪਿੰਡ ਭਾਈ ਕਾ ਕੇਰਾ ਵਿੱਚ ਬੱਚਿਆਂ ਲਈ ਪ੍ਰੋਗਰਾਮ ਕੱਲ੍ਹ

ਮਲੋਟ: ਪੰਜਾਬੀ ਗਾਇਕ ਗੁਰਦਾਸ ਮਾਨ ਦੇ ਜਨਮਦਿਨ ਦੇ ਮੌਕੇ ਤੇ ਸਰਕਾਰੀ ਹਸਪਤਾਲ ਗਰਾਊਂਡ, ਪਿੰਡ ਭਾਈ ਕਾ ਕੇਰਾ ਵਿੱਚ ਕੱਲ੍ਹ 4 ਜਨਵਰੀ ਨੂੰ ਦੁਪਹਿਰ 2 ਵਜੇ ਤੋਂ

ਸ਼ਾਮ 4 ਵਜੇ ਤੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਮਾਨ ਕੁਮਾਰ ਵੱਲੋਂ ਪਿੰਡ ਦੇ ਸਾਰੇ ਬੱਚਿਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ।

Author: Malout Live

Back to top button