District NewsIndia NewsMalout NewsPunjab

ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਨੂੰ ਲੈ ਕੇ ਵੱਡਾ ਬਿਆਨ

ਮਲੋਟ:- ਅੱਜ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਆਪਣੇ ਅਕਾਊਂਟ ‘ਤੇ ਟਵੀਟ ਕਰਦਿਆਂ ਕਿਹਾ ਅੰਦੋਲਨ ਤੁਰੰਤ ਵਾਪਿਸ ਨਹੀਂ ਲਿਆ ਜਾਵੇਗਾ, ਅਸੀ ਉਸ ਦਿਨ ਦਾ ਇੰਤਜਾਰ ਕਰਾਂਗੇ, ਜਦੋ ਤੱਕ ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ।

Leave a Reply

Your email address will not be published. Required fields are marked *

Back to top button