ਜਿਲ੍ਹਾ ਪ੍ਰੋਗਰਾਮ ਅਫਸਰ ਦੇ ਨਿਰਦੇਸ਼ਾਂ ਤਹਿਤ ਲੰਬੀ ਵਿਖੇ ਅਨੀਮਿਆ ਮੁਕਤ ਪੰਜਾਬ ਤਹਿਤ ਸਕਰੀਨਿੰਗ ਕੈਂਪ ਲਗਾਇਆ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਪੰਕਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਲੰਬੀ ਮੈਡਮ ਰਣਜੀਤ ਕੌਰ ਦੀ ਯੋਗ ਅਗਵਾਈ ਵਿੱਚ ਪਿੰਡ ਲੰਬੀ ਵਿਖੇ ਅਨੀਮਿਆ ਮੁਕਤ ਪੰਜਾਬ ਤਹਿਤ ਸਕਰੀਨਿੰਗ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਵਾਂ ਤੇ ਕਿਸ਼ੋਰੀਆ ਦੇ ਖ਼ੂਨ ਦੀ ਜਾਂਚ ਕੀਤੀ ਗਈ ਅਤੇ ਸੁਪਰਵਾਈਜ਼ਰ ਅਮਨਪ੍ਰੀਤ ਅਤੇ ਗੁਰਮੀਤ ਕੌਰ ਵੱਲੋਂ ਉਹਨਾਂ ਨੂੰ ਸਹੀ ਖ਼ੁਰਾਕ ਖਾਣ ਅਤੇ ਘਰਾਂ ਵਿੱਚ ਨਿਊਟਰੀ ਗਾਰਡਨ ਲਗਾਉਂਣ ਦੀ ਜਾਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਪੰਕਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਲੰਬੀ
ਮੈਡਮ ਰਣਜੀਤ ਕੌਰ ਦੀ ਯੋਗ ਅਗਵਾਈ ਵਿੱਚ ਪਿੰਡ ਲੰਬੀ ਵਿਖੇ ਅਨੀਮਿਆ ਮੁਕਤ ਪੰਜਾਬ ਤਹਿਤ ਸਕਰੀਨਿੰਗ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਵਾਂ ਤੇ ਕਿਸ਼ੋਰੀਆ ਦੇ ਖ਼ੂਨ ਦੀ ਜਾਂਚ ਕੀਤੀ ਗਈ ਅਤੇ ਸੁਪਰਵਾਈਜ਼ਰ ਅਮਨਪ੍ਰੀਤ ਅਤੇ ਗੁਰਮੀਤ ਕੌਰ ਵੱਲੋਂ ਉਹਨਾਂ ਨੂੰ ਸਹੀ ਖ਼ੁਰਾਕ ਖਾਣ ਅਤੇ ਘਰਾਂ ਵਿੱਚ ਨਿਊਟਰੀ ਗਾਰਡਨ ਲਗਾਉਂਣ ਦੀ ਜਾਣਕਾਰੀ ਦਿੱਤੀ ਗਈ। ਇਸ ਮੌਕੇ CHO ਲੰਬੀ ਸ਼੍ਰੀਮਤੀ ਰਾਜਨਪ੍ਰੀਤ ਕੌਰ, ANM ਦਰਸ਼ਨ ਪਾਲ ਕੌਰ ਤੇ ਆਂਗਣਵਾੜੀ ਵਰਕਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।ਣਕਾਰੀ ਦਿੱਤੀ ਗਈ। ਇਸ ਮੌਕੇ CHO ਲੰਬੀ ਸ਼੍ਰੀਮਤੀ ਰਾਜਨਪ੍ਰੀਤ ਕੌਰ, ANM ਦਰਸ਼ਨ ਪਾਲ ਕੌਰ ਤੇ ਆਂਗਣਵਾੜੀ ਵਰਕਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। Author: Malout Live