District NewsMalout News

ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮੁੜ 21 ਅਪ੍ਰੈਲ ਨੂੰ ਕੀਤਾ ਤਲਬ

ਮਲੋਟ (ਪੰਜਾਬ): ਪੰਜਾਬ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਨੋਟਿਸ ਭੇਜਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚੰਨੀ ਨੂੰ 21 ਅਪ੍ਰੈਲ ਨੂੰ ਮੋਹਾਲੀ ਦੇ ਮੁੱਖ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ ਤੋਂ ਪਹਿਲਾਂ 14 ਅਪ੍ਰੈਲ ਨੂੰ ਚਰਨਜੀਤ ਸਿੰਘ ਚੰਨੀ ਮੋਹਾਲੀ ਵਿਖੇ ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਨ ਤਾਂ ਉਨ੍ਹਾਂ ਤੋਂ ਵਿਜੀਲੈਂਸ ਨੇ ਕਰੀਬ 7 ਘੰਟੇ ਤੱਕ ਪੁੱਛਗਿੱਛ ਕੀਤੀ ਸੀ।

Author: Malout Live

Back to top button