District NewsMalout News

ਜਲੰਧਰ ਪੱਛਮੀ ਹਲਕੇ ਦੀ ਜਿਮਨੀ ਚੋਣ ਲਈ ਵੋਟਿੰਗ ਹੋਈ ਸ਼ੁਰੂ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਅੱਜ ਜਲੰਧਰ ਪੱਛਮੀ ਹਲਕੇ ਦੀ ਜਿਮਨੀ ਚੋਣ ਲਈ ਵੋਟਿੰਗ ਦੀ ਸ਼ੁਰੂਆਤ ਸਵੇਰੇ 07:00 ਤੋਂ ਹੀ ਹੋ ਚੁੱਕੀ ਹੈ। ਇਸ਼ ਦੌਰਾਨ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਵੱਲੋਂ ਵੀ ਆਪਣੀ ਵੋਟ ਅਧਿਕਾਰ ਦਾ ਇਸਤੇਮਾਲ ਕੀਤਾ ਗਿਆ।

ਇਸ ਦੌਰਾਨ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਮਨੀ ਚੋਣ ਨੂੰ ਆਜਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੂਰੀ ਕਰਨ ਲਈ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

Author : Malout Live

Back to top button