ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿੱਖਿਆ ਵਿਭਾਗ ਪੰਜਾਬ ਦੇ ਵੱਲੋਂ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 24 ਦਿਸੰਬਰ 2023 ਤੋਂ
31 ਦਿਸੰਬਰ 2023 ਤੱਕ ਸਰਦੀ ਦੀਆਂ ਛੁੱਟੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਮੰਤਰੀ ਦੇ ਵੱਲੋਂ ਇਸ ਸੰਬੰਧੀ ਹੁਕਮ ਜਾਰੀ ਕੀਤੇ ਗਏ ਹਨ। Author: Malout Live



