ਪਿੰਡ ਗੁਰੂਸਰ ਯੋਧੇ ਕਾ ਵਿਖੇ 6 ਜੁਲਾਈ ਨੂੰ ਮਨਾਇਆ ਗਿਆ ਜਾਵੇਗਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

ਮਲੋਟ: ਮੀਰੀ-ਪੀਰੀ ਦੇ ਮਾਲਕ ਧੰਨ ਧੰਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ 428ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਵਣ ਸਾਹਿਬ ਛੇਵੀਂ ਪਾਤਸ਼ਾਹੀ, ਪਿੰਡ ਗੁਰੂਸਰ ਯੋਧੇ ਕਾ (ਮਲੋਟ) ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 6 ਜੁਲਾਈ (22 ਹਾੜ) 2023 ਦਿਨ ਵੀਰਵਾਰ ਨੂੰ ਸਵੇਰੇ 09:00 ਵਜੇ ਤੋਂ ਸ਼ਾਮ 04:00 ਵਜੇ ਤੱਕ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸੁਖਮਨ ਫੋਟੋ ਗੈਲਰੀ ਅਤੇ ਮਲੋਟ ਲਾਈਵ ਤੇ ਲਾਈਵ ਕੀਤਾ ਜਾਵੇਗਾ। Author: Malout Live